ਪੰਜਾਬ " />

Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ    ਭਾਜਪਾ ’ਚ 4 ਸਾਲਾਂ ’ਚ ਕੁਝ ਨਹੀਂ ਮਿਲਿਆ: ਕੈਪਟਨ ਅਮਰਿੰਦਰ, ਕਾਂਗਰਸ ’ਚ ਵਾਪਸੀ ਤੋਂ ਵੀ ਕੀਤਾ ਇਨਕਾਰ    Gmada ਮਾਮਲੇ ’ਚ Ed ਦਾ ਵੱਡਾ ਦਾਅਵਾ: ਰਿਜ਼ਰਵ ਕੀਮਤਾਂ ਘਟਾ ਕੇ ਸਰਕਾਰੀ ਖਜ਼ਾਨੇ ਨੂੰ ₹10 ਹਜ਼ਾਰ ਕਰੋੜ ਦੇ ਨੁਕਸਾਨ ਦਾ ਖਦਸ਼ਾ    ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ   
ਕਿਹੜਾ ਕਿਹੜਾ ਮੰਤਰੀ ਕਿਥੇ ਲਹਿਰਾਏਗਾ ਝੰਡਾ
August 6, 2021
Daily-Dharaledar-Online-News-Vie

Daily Dharaledar / Punjab

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮਿ਼ਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਐਸ. ਏ. ਐਸ. ਨਗਰ (ਮੁਹਾਲੀ) ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਐਸ.ਬੀ. ਐਸ ਨਗਰ ਵਿਖੇਰਾਸ਼ਟਰੀ ਝੰਡਾ ਲਹਿਰਾਉੁਣਗੇ।

Daily Dharaledar Online News Views and Reviews


Recommended Posts