ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ   
ਐਨ.ਆਈ.ਐਸ. ਪਟਿਆਲਾ ਤੋਂ ਓਲੰਪਿਕ ਤਿਆਰੀਆਂ ਲਈ ਜਰਮਨੀ ਜਾਣ ਵਾਲੀ ਟੀਮ ਹੋਈ ਰਵਾਨਾ
June 28, 2024
Nis-The-Team-To-Germany-For-Olym

ਐਨ.ਆਈ.ਐਸ. ਦੇ ਸਟਾਫ਼ ਨੇ ਦਿੱਤੀਆਂ ਸ਼ੁੱਭਕਾਮਨਾਵਾਂ

Daily Dharaledar Bureau / Patiala





ਪਟਿਆਲਾ, 27 ਜੂਨ:

ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਪਟਿਆਲਾ ਨੇ ਪੈਰਿਸ ਓਲੰਪਿਕ ਤੋਂ ਪਹਿਲਾਂ ਤਿਆਰੀ ਕੈਂਪ ਲਈ ਜਰਮਨੀ ਦੀ ਯਾਤਰਾ 'ਤੇ ਜਾਣ ਵਾਲੇ ਭਾਰਤੀ ਟੀਮ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦੇਣ ਲਈ ਵਿਦਾਇਗੀ ਸਮਾਰੋਹ ਕਰਵਾਇਆ। ਇਸ ਮੌਕੇ ਕਾਰਜਕਾਰੀ ਡਾਇਰੈਕਟਰ ਵਿਨੀਤ ਕੁਮਾਰ ਅਤੇ ਐਨ.ਆਈ.ਐਸ ਦੇ ਸਟਾਫ਼ ਨੇ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

  ਜ਼ਿਕਰਯੋਗ ਹੈ ਕਿ ਬਾਕਸਿੰਗ ਟੀਮ ਵਿੱਚ ਨਿਖਤ ਜ਼ਰੀਨ, ਪ੍ਰੀਤੀ, ਜੈਸਮੀਨ, ਲਵਲੀਨਾ ਬੋਰਗੋਹੇਨ, ਅਮਿਤ ਅਤੇ ਨਿਸ਼ਾਂਤ ਦੇਵ ਵਰਗੇ ਨਾਮਵਰ ਅਥਲੀਟ ਸ਼ਾਮਲ ਹਨ। ਜਰਮਨੀ ਵਿੱਚ ਇਹ ਤਿਆਰੀ ਕੈਂਪ ਪੈਰਿਸ ਓਲੰਪਿਕ ਵਿੱਚ ਸਫਲਤਾ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਸਫ਼ਰ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਐਨ.ਆਈ.ਐਸ ਪਟਿਆਲਾ ਦੀ ਬਾਕਸਿੰਗ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵਿਨੀਤ ਕੁਮਾਰ ਨੇ ਕਿਹਾ ਕਿ ਤਿਆਰੀ ਲਈ ਜਾ ਰਹੀ ਟੀਮ ਪੂਰੀ ਪੇਸ਼ੇਵਾਰ ਢੰਗ ਨਾਲ ਜਰਮਨੀ ਵਿਖੇ ਓਲੰਪਿਕ ਦੀ ਤਿਆਰੀ ਕਰੇਗੀ ਤੇ ਦੇਸ਼ ਦੀ ਝੋਲੀ ਮੈਡਲ ਪਾਵੇਗੀ

Powered by Froala Editor

Nis The Team To Germany For Olympic Preparations Has Left From Patiala


Recommended Posts