ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ
January 17, 2025
Trials-Of-Punjab-Teams-For-All-I

Daily Dharaledar Bureau / Chandigarh

ਚੰਡੀਗੜ੍ਹ, 17 ਜਨਵਰੀ-

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ। 


ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

-----

Powered by Froala Editor

Trials Of Punjab Teams For All India Services Chess Tournament On January 20


Recommended Posts