NOW
ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ    ਨਾਟਕ 1675 ਦਾ ਸਫ਼ਲ ਮੰਚਨ ਦਰਸ਼ਕਾਂ ਨੂੰ ਭਾਵੁਕ ਕਰਦਿਆਂ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦੇ ਗਿਆ    
ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ
June 16, 2025 14:07:17
-15-

S M Singh / Patiala

Repoter..S M Singh

ਖੇਡਵਿਭਾਗਦੇਸਵਿਮਿੰਗਪੂਲਦੀਮੁਰੰਮਤਲਈ15ਲੱਖਰੁਪਏਜਾਰੀ:ਡਿਪਟੀਕਮਿਸ਼ਨਰ

ਡਿਪਟੀਕਮਿਸ਼ਨਰਨੇਜਿਮਨੇਜ਼ੀਅਮਹਾਲਦੀਛੱਤਦੀਮੁਰੰਮਤਦੇਕੰਮ'ਊਣਤਾਈਆਂਦਾਲਿਆਗੰਭੀਰਨੋਟਿਸ

-ਡੀ.ਸੀ.ਵੱਲੋਂਪੋਲੋਗਰਾਊਂਡਦੀਸਾਫ਼-ਸਫ਼ਾਈਤੁਰੰਤਕਰਵਾਉਣਦੇਸਖ਼ਤਹੁਕਮ

-ਖਿਡਾਰੀਆਂਨੂੰਦਿੱਤੀਆਂਜਾਣਵਾਲੀਆਂਸਹੂਲਤਾਂ'ਕੁਤਾਹੀਬਰਦਾਸ਼ਤਨਹੀਂਹੋਵੇਗੀ:ਡਾ.ਪ੍ਰੀਤੀਯਾਦਵ

ਪਟਿਆਲਾ, 16ਜੂਨ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।

ਮੀਟਿੰਗਦੌਰਾਨਡਿਪਟੀਕਮਿਸ਼ਨਰਨੇਖੇਡਵਿਭਾਗਦੇਸਵਿਮਿੰਗਪੂਲਦੀਮੁਰੰਮਤਦੇਕੰਮਦਾਜਾਇਜ਼ਾਲੈਂਦਿਆਂਕਿਹਾਕਿਸਵਿਮਿੰਗਪੂਲਵਿੱਚਬਾਥਰੂਮਤੇਚੈਜਿੰਗਰੂਮਦੀਰੇਨੋਵੇਸ਼ਨਲਈ15ਲੱਖਰੁਪਏਜਾਰੀਕਰਦਿੱਤੇਗਏਹਨਤੇਹੁਣਜਲਦਹੀਟੈਂਡਰਕਰਕੇਕੰਮਮੁਕੰਮਲਕਰਵਾਇਆਜਾਵੇਗਾਉਨ੍ਹਾਂਕਿਹਾਕਿਖਿਡਾਰੀਆਂਨੂੰਕੌਮੀਤੇਕੌਮਾਂਤਰੀਪੱਧਰਦੇਮੁਕਾਬਲਿਆਂਦੇਕਾਬਲਬਣਾਉਣਲਈਜ਼ਰੂਰੀਹੈਕਿਖਿਡਾਰੀਆਂਨੂੰਸਹੂਲਤਾਂਵੀਕੌਮਾਂਤਰੀਪੱਧਰਦੀਆਂਦਿੱਤੀਆਂਜਾਣਉਨ੍ਹਾਂਕਿਹਾਕਿਖੇਡਵਿਭਾਗਦੀਇਹਡਿਊਟੀਹੈਕਿਉਹਖਿਡਾਰੀਆਂਨੂੰਖੇਡਲਈਸਾਜ਼ਗਾਰਮਾਹੌਲਪ੍ਰਦਾਨਕਰੇ

ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡ) ਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ ਕਸਰਤ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।

ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ 'ਚ ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਵੀ ਪ੍ਰਭਾਵ ਪਾਂਉਂਦੀ ਹੈ। ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ। ਇਸ ਮੌਕੇ ਏ.ਈ.ਓ ਦਲਜੀਤ ਸਿੰਘ, ਕੋਚ ਰਾਜਪਾਲ ਸਿੰਘ, ਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ।

15

Related News