Reporter..Rajni

Reporter..Rajni

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਜ਼ਿਲ੍ਹਾ ਸਕੂਲ ਖੇਡਾਂ 'ਚ ਖਿਡਾਰੀਆਂ ਨੇ ਕੀਤਾ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ
September 10, 2025
-

Rajni / Patiala

Reporter..Rajni

ਜ਼ਿਲ੍ਹਾ ਸਕੂਲ ਖੇਡਾਂ 'ਚ ਖਿਡਾਰੀਆਂ ਨੇ ਕੀਤਾ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ

ਪਟਿਆਲਾ, 10 ਸਤੰਬਰ 2025 :

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ, ਹਰਮਨਦੀਪ ਕੌਰ ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਖੇਡਾਂ 24 ਸਤੰਬਰ ਤੱਕ ਚੱਲਣਗੀਆਂ। ਅੱਜ ਦੂਜੇ ਦਿਨ ਖੋ-ਖੋ (ਅੰਡਰ-19 ਲੜਕੀਆਂ) ਵਿੱਚ ਪਟਿਆਲਾ-3 ਨੇ ਭਾਦਸੋਂ, ਸਮਾਣਾ ਨੇ ਭੁੰਨਰਹੇੜੀ ਅਤੇ ਪਟਿਆਲਾ-1 ਨੇ ਪਾਤੜਾਂ ਨੂੰ ਹਰਾਇਆ।
ਅੰਡਰ-17 ਵਿੱਚ ਸਮਾਣਾ ਨੇ ਭੁੰਨਰਹੇੜੀ ਤੇ ਨਾਭਾ ਨੇ ਰਾਜਪੁਰਾ ਨੂੰ ਹਰਾਇਆ।
ਅੰਡਰ-14 ਵਿੱਚ ਬੇਸਬਾਲ ਮੁਕਾਬਲੇ 'ਚ ਘਨੌਰ ਨੇ ਪਟਿਆਲਾ-3 ਨੂੰ ਹਰਾਇਆ।

ਡਾ. ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ) ਨੇ ਪੋਲੋ ਗਰਾਊਂਡ 'ਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।

ਪਾਸੀ ਰੋਡ, ਪਟਿਆਲਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਬੱਡੀ (ਨੈਸ਼ਨਲ ਸਟਾਈਲ) ਮੁਕਾਬਲਿਆਂ ਵਿੱਚ:

ਅੰਡਰ-14: ਪਾਤੜਾਂ ਨੇ ਭੁੰਨਰਹੇੜੀ ਨੂੰ, ਪਟਿਆਲਾ-1 ਨੇ ਰਾਜਪੁਰਾ ਨੂੰ ਹਰਾਇਆ। 

ਅੰਡਰ-17: ਰਾਜਪੁਰਾ ਨੇ ਪਟਿਆਲਾ-2 ਨੂੰ ਹਰਾਇਆ।

ਅਮਰਿੰਦਰ ਸਿੰਘ ਬਾਬਾ, ਸ਼ਸ਼ੀ ਮਾਨ, ਦਵਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ ਜੱਸਲ, ਰਾਜਿੰਦਰ ਸੈਣੀ, ਬਲਜੀਤ ਸਿੰਘ ਧਾਰੋਂਕੀ, ਜਸਵਿੰਦਰ ਸਿੰਘ ਚੱਪੜ, ਭਰਪੂਰ ਸਿੰਘ, ਸੁਖਵੰਤ ਸਿੰਘ, ਗੁਰਪਿਆਰ ਸਿੰਘ, ਜਰਨੈਲ ਸਿੰਘ, ਕਮਲਦੀਪ ਸਿੰਘ, ਹਰਦੀਪ ਕੌਰ, ਪਰਮਿੰਦਰਜੀਤ ਕੌਰ, ਗੁਰਪ੍ਰੀਤ ਸਿੰਘ ਝੰਡਾ, ਕੁਲਵੰਤ ਸਿੰਘ, ਰਕੇਸ਼ ਕੁਮਾਰ ਲਚਕਾਣੀ, ਵਿਨੋਦ ਕੁਮਾਰ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ।


Powered by Froala Editor


Recommended Posts