ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਇੰਦੌਰ ‘ਚ ਆਸਟ੍ਰੇਲੀਆਈ ਮਹਿਲਾ ਖਿਡਾਰਨੀਆਂ ਨਾਲ ਛੇੜਛਾੜ, ਇੱਕ ਦੋਸ਼ੀ ਗ੍ਰਿਫ਼ਤਾਰ
October 25, 2025
-

Bhavika / Indore

ਧੜੱਲੇਦਾਰ ਬਿਊਰੋ

ਇੰਦੌਰ ‘ਚ ਆਸਟ੍ਰੇਲੀਆਈ ਮਹਿਲਾ ਖਿਡਾਰਨੀਆਂ ਨਾਲ ਛੇੜਛਾੜ, ਇੱਕ ਦੋਸ਼ੀ ਗ੍ਰਿਫ਼ਤਾਰ

ਇੰਦੌਰ, 25 ਅਕਤੂਬਰ 2025 :

ਇੰਦੌਰ ਵਿੱਚ ਆਸਟ੍ਰੇਲੀਆਈ ਮਹਿਲਾ ਕ੍ਰਿਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਹੋਟਲ ਰੈਡੀਸਨ ਬਲੂ ਦੇ ਨੇੜੇ ਬਾਈਕ ‘ਤੇ ਸਵਾਰ ਦੋ ਨੌਜਵਾਨਾਂ ਨੇ ਆਸਟ੍ਰੇਲੀਆਈ ਟੀਮ ਦੀਆਂ ਦੋ ਖਿਡਾਰਨੀਆਂ ਨਾਲ ਛੇੜਛਾੜ ਕੀਤੀ। ਘਟਨਾ ਤੋਂ ਬਾਅਦ ਖਿਡਾਰਨੀਆਂ ਨੇ ਤੁਰੰਤ SOS ਸਿਗਨਲ ਭੇਜਿਆ, ਜਿਸ ਤੋਂ ਬਾਅਦ ਐੱਮ.ਆਈ.ਜੀ. ਪੁਲਿਸ ਨੇ ਸੁਰੱਖਿਆ ਅਧਿਕਾਰੀ ਡੈਨੀ ਸਿਮੰਸ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਇੱਕ ਦੋਸ਼ੀ ਅਕੀਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Powered by Froala Editor


Recommended Posts