ਧੜੱਲੇਦਾਰ ਬਿਊਰੋ

5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਮੀਂਹ ਨੇ ਭਾਰਤ-ਆਸਟ੍ਰੇਲੀਆ ਟੀ-20 ਦਾ ਪਹਿਲਾ ਮੈਚ ਰੁਕਵਾਇਆ
October 29, 2025
-20-

S M Singh / New Delhi

ਧੜੱਲੇਦਾਰ ਬਿਊਰੋ

ਮੀਂਹ ਨੇ ਭਾਰਤ-ਆਸਟ੍ਰੇਲੀਆ ਟੀ-20 ਦਾ ਪਹਿਲਾ ਮੈਚ ਰੁਕਵਾਇਆ

ਨਵੀਂ ਦਿੱਲੀ, 29 ਅਕਤੂਬਰ 2025 :

ਕੈਨਬਰਾ ਵਿੱਚ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਮੀਂਹ ਕਾਰਨ ਅਧੂਰਾ ਰਹਿ ਗਿਆ। ਲਗਾਤਾਰ ਬਾਰਿਸ਼ ਕਾਰਨ ਦੋ ਵਾਰ ਖੇਡ ਰੁਕਣ ਤੋਂ ਬਾਅਦ ਮੈਚ ਰੱਦ ਕਰਨਾ ਪਿਆ। ਭਾਰਤ ਨੇ 9.4 ਓਵਰਾਂ ਵਿੱਚ ਇੱਕ ਵਿਕਟ ਦੇ ਨੁਕਸਾਨ 'ਤੇ 97 ਦੌੜਾਂ ਬਣਾਈਆਂ ਸਨ, ਜਿੱਥੇ ਸ਼ੁਭਮਨ ਗਿੱਲ 37 ਤੇ ਕਪਤਾਨ ਸੂਰਿਆਕੁਮਾਰ ਯਾਦਵ 39 ਦੌੜਾਂ 'ਤੇ ਨਾਬਾਦ ਰਹੇ। ਹੁਣ ਅਗਲਾ ਮੈਚ 31 ਅਕਤੂਬਰ ਨੂੰ ਮੈਲਬੌਰਨ ਵਿੱਚ ਖੇਡਿਆ ਜਾਵੇਗਾ।

Powered by Froala Editor

20


Recommended Posts