ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ< " /> ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
October 31, 2025
-4-

Bhavika / Melbourne

ਧੜੱਲੇਦਾਰ ਬਿਊਰੋ

ਆਸਟ੍ਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

ਮੈਲਬੌਰਨ, 31 ਅਕਤੂਬਰ, 2025 :

ਮੈਲਬੌਰਨ ਵਿੱਚ ਖੇਡੇ ਗਏ ਦੂਜੇ T20 ਮੈਚ ਵਿੱਚ ਭਾਰਤ ਨੂੰ ਆਸਟ੍ਰੇਲੀਆ ਨੇ 4 ਵਿਕਟਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਇੰਡੀਆ ਸਿਰਫ਼ 125 ਦੌੜਾਂ ‘ਤੇ ਢੇਰ ਹੋ ਗਈ, ਜਿੱਥੇ ਸ਼ੁਰੂਆਤੀ ਕ੍ਰਮ ਬਿਲਕੁਲ ਨਾਕਾਮ ਰਿਹਾ। ਪਾਵਰਪਲੇ ‘ਚ ਹੀ 4 ਵਿਕਟਾਂ ਡਿੱਗ ਗਈਆਂ, ਤੇ 9 ਬੱਲੇਬਾਜ਼ ਦਹਾਈ ਦਾ ਅੰਕੜਾ ਵੀ ਨਾ ਛੂਹ ਸਕੇ। ਸਿਰਫ਼ ਅਭਿਸ਼ੇਕ ਸ਼ਰਮਾ ਨੇ 68 ਤੇ ਹਰਸ਼ਿਤ ਰਾਣਾ ਨੇ 35 ਦੌੜਾਂ ਬਣਾਕੇ ਸਕੋਰ ਬਚਾਇਆ। ਆਸਟ੍ਰੇਲੀਆਈ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਨੇ 3 ਵਿਕਟਾਂ ਲਈਆਂ। ਟੀਚਾ ਪੂਰਾ ਕਰਦਿਆਂ ਕੰਗਾਰੂ ਟੀਮ ਨੇ 13.2 ਓਵਰਾਂ ‘ਚ ਹੀ ਜਿੱਤ ਦਰਜ ਕੀਤੀ। ਵਰੁਣ ਚੱਕਰਵਰਤੀ, ਕੁਲਦੀਪ ਤੇ ਬੁਮਰਾਹ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਭਾਰਤ ਮੈਚ ਬਚਾ ਨਾ ਸਕਿਆ।

Powered by Froala Editor

4


Recommended Posts