ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਭਗਵੰਤ ਮਾਨ ਨੇ ਵਿਸ਼ਵ ਕੱਪ ਜੇਤੂ ਮਹਿਲਾ ਖਿਡਾਰਣਾਂ ਨਾਲ ਗੱਲਬਾਤ ਕਰਦਿਆਂ ਕਿਹਾ—“ਤੁਸੀਂ ਪੰਜਾਬ ਦਾ ਮਾਣ ਵਧਾਇਆ”
November 4, 2025
-

Rajni / Chandigarh

Reporter..Rajni ਭਗਵੰਤ ਮਾਨ ਨੇ ਵਿਸ਼ਵ ਕੱਪ ਜੇਤੂ ਮਹਿਲਾ ਖਿਡਾਰਣਾਂ ਨਾਲ ਗੱਲਬਾਤ ਕਰਦਿਆਂ ਕਿਹਾ—“ਤੁਸੀਂ ਪੰਜਾਬ ਦਾ ਮਾਣ ਵਧਾਇਆ” ਚੰਡੀਗੜ੍ਹ, 4 ਨਵੰਬਰ 2025 : ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਣਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ। ਉਨ੍ਹਾਂ ਨੇ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਤੇ ਹਰਲੀਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਉਨ੍ਹਾਂ ਉੱਤੇ ਮਾਣ ਹੈ ਕਿਉਂਕਿ ਉਨ੍ਹਾਂ ਨੇ ਸੂਬੇ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਟੀਮ ਦੇ ਪੰਜਾਬ ਪਹੁੰਚਣ ‘ਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਕਿਹਾ ਕਿ ਇਹ ਖਿਡਾਰਣਾਂ ਰਾਜ ਦੀਆਂ ਧੀਆਂ ਲਈ ਪ੍ਰੇਰਣਾ ਦਾ ਸਰੋਤ ਹਨ।


Recommended Posts