*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕਬੱਡੀ ਮੈਚ ਦੌਰਾਨ ਖਿਡਾਰੀ ਦੀ ਮੌਤ ਨਾਲ ਖੇਡ ਮੈਦਾਨ ‘ਚ ਸ਼ੋਕ
November 8, 2025
-

S M Singh / Fatehgarh Sahib

ਧੜੱਲੇਦਾਰ ਬਿਊਰੋ ਕਬੱਡੀ ਮੈਚ ਦੌਰਾਨ ਖਿਡਾਰੀ ਦੀ ਮੌਤ ਨਾਲ ਖੇਡ ਮੈਦਾਨ ‘ਚ ਸ਼ੋਕ ਫਤਹਿਗੜ੍ਹ ਸਾਹਿਬ, 8 ਨਵੰਬਰ 2025 : ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਲਹੇੜੀ ‘ਚ ਕਬੱਡੀ ਟੂਰਨਾਮੈਂਟ ਦੌਰਾਨ ਖਿਡਾਰੀ ਬਿੱਟੂ ਬਾਲਿਆਲ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋ ਗਈ। ਮੈਚ ਦੌਰਾਨ ਰੇਡ ਕਰਦੇ ਸਮੇਂ ਉਹ ਅਚਾਨਕ ਮੈਦਾਨ ਵਿੱਚ ਡਿੱਗ ਪਿਆ। ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਬਾਲਿਆਲ ਕੁਝ ਸਮੇਂ ਪਹਿਲਾਂ ਹੀ ਦਿਲ ਦੀ ਸਰਜਰੀ ਕਰਵਾ ਚੁੱਕਾ ਸੀ ਅਤੇ ਉਸਦੇ ਤਿੰਨ ਸਟੈਂਟ ਲੱਗੇ ਹੋਏ ਸਨ। ਸੰਗਰੂਰ ਜ਼ਿਲ੍ਹੇ ਦੇ ਪਿੰਡ ਬਾਲਿਆਨ ਨਾਲ ਸਬੰਧਤ ਬਿੱਟੂ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਜਾਣਿਆ ਜਾਂਦਾ ਸੀ ਅਤੇ ਹਾਲ ਹੀ ਵਿੱਚ ਸਿਹਤ ਸੁਧਾਰ ਤੋਂ ਬਾਅਦ ਖੇਡ ਵਿੱਚ ਵਾਪਸੀ ਕੀਤੀ ਸੀ।


Recommended Posts