ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੰਜਾਬ ਦੀ ਮਹਿਤ ਸੰਧੂ ਨੇ ਡੈਫਲਿੰਪਿਕਸ ਵਿੱਚ ਸੋਨ ਤਗਮਾ ਜਿੱਤਿਆ, ਵਿਸ਼ਵ ਰਿਕਾਰਡ ਵੀ ਤੋੜਿਆ
November 24, 2025
-

Bhavika / Fazilka

ਧੜੱਲੇਦਾਰ ਬਿਊਰੋ ਪੰਜਾਬ ਦੀ ਮਹਿਤ ਸੰਧੂ ਨੇ ਡੈਫਲਿੰਪਿਕਸ ਵਿੱਚ ਸੋਨ ਤਗਮਾ ਜਿੱਤਿਆ, ਵਿਸ਼ਵ ਰਿਕਾਰਡ ਵੀ ਤੋੜਿਆ ਫਾਜ਼ਿਲਕਾ, 24 ਨਵੰਬਰ 2025 : ਫਾਜ਼ਿਲਕਾ ਦੇ ਢਿੱਪਾਂਵਾਲੀ ਪਿੰਡ ਦੀ ਮਹਿਤ ਸੰਧੂ ਨੇ ਟੋਕੀਓ ਸਮਰ ਡੈਫਲਿੰਪਿਕਸ ਵਿੱਚ 50 ਮੀਟਰ ਰਾਈਫਲ ਥ੍ਰੀ-ਪੋਜ਼ੀਸ਼ਨ ਵਿੱਚ ਸੋਨਾ ਜਿੱਤ ਕੇ ਇਤਿਹਾਸ ਰਚ ਦਿੱਤਾ। ਉਸਨੇ ਕੁਆਲੀਫਿਕੇਸ਼ਨ ਰਾਊਂਡ ਵਿੱਚ ਆਪਣਾ ਹੀ ਪੁਰਾਣਾ ਸਕੋਰ ਪਾਰ ਕਰਦੇ ਹੋਏ ਨਵਾਂ ਵਿਸ਼ਵ ਅਤੇ ਡੈਫਲਿੰਪਿਕਸ ਰਿਕਾਰਡ ਬਣਾਇਆ। ਫਾਈਨਲ ਵਿੱਚ 456 ਅੰਕ ਹਾਸਲ ਕਰਕੇ ਉਸਨੇ ਦੱਖਣੀ ਕੋਰੀਆ ਅਤੇ ਹੰਗਰੀ ਦੀਆਂ ਖਿਡਾਰਨੀਆਂ ਨੂੰ ਪਿੱਛੇ ਛੱਡ ਦਿੱਤਾ। ਪਰਿਵਾਰ ਨੇ ਇਸ ਸਫਲਤਾ ‘ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਮਹਿਤ ਨੇ ਸਾਰੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।


Recommended Posts