ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਕਬੱਡੀ ਟੂਰਨਾਮੈਂਟ ਦੌਰਾਨ ਕਤਲ ਹੋਏ ਰਾਣਾ ਬਲਾਚੌਰੀਆ ਦਾ ਅੱਜ ਅਗਨੀ ਸੰਸਕਾਰ
December 16, 2025
-

Bhavika / Balachaur

ਧੜੱਲੇਦਾਰ ਬਿਊਰੋ ਕਬੱਡੀ ਟੂਰਨਾਮੈਂਟ ਦੌਰਾਨ ਕਤਲ ਹੋਏ ਰਾਣਾ ਬਲਾਚੌਰੀਆ ਦਾ ਅੱਜ ਅਗਨੀ ਸੰਸਕਾਰ ਬਲਾਚੌਰ, 16 ਦਸੰਬਰ 2025 : ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਅੰਤਿਮ ਸੰਸਕਾਰ ਅੱਜ ਪੋਸਟਮਾਰਟਮ ਤੋਂ ਬਾਅਦ ਪਿੰਡ ਬਲਾਚੌਰ ਨੇੜੇ ਚਣਕੋਆ ਵਿਖੇ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਭਰਾ ਰਣਵਿਜੇ ਨੇ ਅਗਨੀ ਸੰਸਕਾਰ ਕੀਤਾ। ਸੋਹਾਣਾ (ਮੋਹਾਲੀ) ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਪ੍ਰਸ਼ੰਸਕ ਬਣ ਕੇ ਸੈਲਫੀ ਦੇ ਬਹਾਨੇ ਨੇੜੇ ਆ ਕੇ ਰਾਣਾ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਰੋਪੜ ਦਾ ਜਗਪ੍ਰੀਤ ਸਿੰਘ ਇਸ ਘਟਨਾ ਵਿੱਚ ਜ਼ਖਮੀ ਹੋ ਗਿਆ। ਇਲਾਕੇ ਵਿੱਚ ਘਟਨਾ ਤੋਂ ਬਾਅਦ ਸੋਗ ਦਾ ਮਾਹੌਲ ਬਣਿਆ ਹੋਇਆ ਹੈ।


Recommended Posts