ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਜਲੰਧਰ ਦੇ ਖੇਡ ਸਾਮਾਨ ਉਦਯੋਗ ਨੂੰ ਵੱਡੀ ਰਾਹਤ, ਕੇਂਦਰ ਵੱਲੋਂ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ
December 25, 2025
-

Bhavika / New Delhi

ਧੜੱਲੇਦਾਰ ਬਿਊਰੋ ਜਲੰਧਰ ਦੇ ਖੇਡ ਸਾਮਾਨ ਉਦਯੋਗ ਨੂੰ ਵੱਡੀ ਰਾਹਤ, ਕੇਂਦਰ ਵੱਲੋਂ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਮਨਜ਼ੂਰ ਨਵੀਂ ਦਿੱਲੀ, 25 ਦਸੰਬਰ 2025 : ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਐਮਐੱਸਐੱਮਈ ਮੰਤਰੀ ਜੀਤਨ ਰਾਮ ਮਾਂਝੀ ਨਾਲ ਮੁਲਾਕਾਤ ਕਰਕੇ ਜਲੰਧਰ ਦੇ ਖੇਡ ਸਾਮਾਨ ਉਦਯੋਗ ਲਈ ਕੇਂਦਰੀ ਸਹਿਯੋਗ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਇਹ ਉਦਯੋਗ ਨਿਰਯਾਤ ਲਈ ਵੱਡੀ ਸੰਭਾਵਨਾ ਰੱਖਦਾ ਹੈ ਪਰ ਤਕਨਾਲੋਜੀ, ਟੈਸਟਿੰਗ ਅਤੇ ਗੁਣਵੱਤਾ ਮਿਆਰਾਂ ਦੀ ਕਮੀ ਕਾਰਨ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕੇਂਦਰ ਸਰਕਾਰ ਨੇ ਇਸ ਮੰਗ ਨੂੰ ਮਨਜ਼ੂਰੀ ਦਿੰਦਿਆਂ ਜਲੰਧਰ ਵਿੱਚ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ ਦੀ ਸਥਾਪਨਾ ਲਈ ਹਰੀ ਝੰਡੀ ਦੇ ਦਿੱਤੀ ਹੈ, ਜਿਸਦਾ ਸਮਝੌਤਾ 5 ਜਨਵਰੀ 2026 ਨੂੰ ਹੋਵੇਗਾ। ਇਹ ਕੇਂਦਰ ਉਤਪਾਦ ਵਿਕਾਸ, ਟੈਸਟਿੰਗ, ਕੌਸ਼ਲ ਵਿਕਾਸ ਅਤੇ ਤਕਨਾਲੋਜੀ ਸਹਾਇਤਾ ਮੁਹੱਈਆ ਕਰਵਾਏਗਾ, ਜਿਸ ਨਾਲ ਪੰਜਾਬ ਦੇ ਖੇਡ ਸਾਮਾਨ ਉਦਯੋਗ ਨੂੰ ਵੱਡਾ ਲਾਭ ਮਿਲੇਗਾ।


Recommended Posts