ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਲੁਧਿਆਣਾ ‘ਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ
January 6, 2026
-69-

S M Singh / Ludhiana

ਧੜੱਲੇਦਾਰ ਬਿਊਰੋ ਲੁਧਿਆਣਾ ‘ਚ 69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ ਲੁਧਿਆਣਾ, 6 ਜਨਵਰੀ 2026 : ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਅੱਜ 69ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਸ਼ੁਰੂਆਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੀ ਗਈ। 16 ਜਨਵਰੀ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਦੇਸ਼ ਭਰ ਤੋਂ 1000 ਤੋਂ ਵੱਧ ਖਿਡਾਰੀ ਅਤੇ ਸੈਂਕੜੇ ਕੋਚ ਹਿੱਸਾ ਲੈ ਰਹੇ ਹਨ। ਜੂਡੋ, ਤਾਈਕਵਾਂਡੋ ਅਤੇ ਗੱਤਕਾ ਦੇ ਮੁਕਾਬਲੇ ਵੱਖ-ਵੱਖ ਸਥਾਨਾਂ ‘ਤੇ ਕਰਵਾਏ ਜਾ ਰਹੇ ਹਨ ਅਤੇ ਖਿਡਾਰੀਆਂ ਲਈ ਰਹਾਇਸ਼, ਭੋਜਨ ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਮੰਤਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ। ਸੂਬੇ ਭਰ ਵਿੱਚ ਹਜ਼ਾਰਾਂ ਖੇਡ ਮੈਦਾਨ ਬਣ ਰਹੇ ਹਨ, ਖੇਡ ਨਰਸਰੀਆਂ ਲਈ ਕੋਚ ਭਰਤੀ ਹੋ ਰਹੇ ਹਨ ਅਤੇ ਖਿਡਾਰੀਆਂ ਨੂੰ ਆਰਥਿਕ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਕਾਰਨ ਪੰਜਾਬ ਖੇਡਾਂ ਵਿੱਚ ਦੁਬਾਰਾ ਅੱਗੇ ਵੱਧ ਰਿਹਾ ਹੈ।

69


Recommended Posts