ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪਾਕਿਸਤਾਨ ਨੇ ਕੀ 20 ਖੇਡਣ ਲਈ ਕੀਤਾ ਰਸਤਾ ਸਾਫ਼
February 10, 2026
Cricket-T-20-India-Vs-Pakistan-

ਹੁਣ ਭਾਰਤ ਪਾਕਿਸਤਾਨ ਵਿਚਾਲੇ ਟੀਮ 20 ਮੈਚ ਖੇਲਿਆ ਜਾਵੇਗਾ

ਟੀ 20 ਭਾਰਤ ਪਾਕਿਸਤਾਨ ਵਿਚਾਲੇ ਸਰੋਤਿਆਂ ਵਿਚ ਖੁਸ਼ੀ ਦੀ ਲਹਿਰ

Dharaledar Bureau / New Delhi

ਹੁਣ ਭਾਰਤ-ਪਾਕਿਸਤਾਨ T-20 ਮੈਚ ਦੀ ਉਡੀਕ ਕਰ ਰਹੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ੀ ਦੀ , ਟੀ-20 ਵਿਸ਼ਵ ਕੱਪ ਵਿੱਚ ਭਾਰਤ-ਪਾਕਿਸਤਾਨ ਟਕਰਾਅ ਲਈ ਰਸਤਾ ਸਾਫ਼ ਪਾਕਿਸਤਾਨ ਭਾਰਤ ਨਾਲ ਖੇਡਣ ਲਈ ਸਹਿਮਤ ਹੋ ਗਿਆ । ਭਾਰਤ ਅਤੇ ਪਾਕਿਸਤਾਨ ਵਿਚਕਾਰ ਟੀ-20 ਵਿਸ਼ਵ ਕੱਪ ਮੈਚ ਨਿਰਧਾਰਤ ਸਮੇਂ ਅਨੁਸਾਰ ਹੋਵੇਗਾ। ਪਾਕਿਸਤਾਨੀ ਸਰਕਾਰ ਨੇ ਮੈਚ ਦਾ ਬਾਈਕਾਟ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਨਾਲ, ਪਾਕਿਸਤਾਨ ਨੇ ਕੀ 20 ਟੂਰਨਾਮੈਂਟ ਵਿੱਚ ਚੱਲ ਰਹੇ ਸ਼ੰਕਾਵਾਂ ਨੂੰ ਖਤਮ ਕਰ ਦਿੱਤਾ ਹੈ। ਟੀ-20 ਵਿਸ਼ਵ ਕੱਪ 2026 ਦਾ ਸਭ ਤੋਂ ਦਿਲਚਸਪ ਮੈਚ ਲਟਕਿਆ ਹੋਇਆ ਸੀ। ਪਾਕਿਸਤਾਨ ਨੇ ਬੰਗਲਾਦੇਸ਼ ਦੇ ਸਮਰਥਨ ਵਿੱਚ ਬਾਈਕਾਟ ਕਰਨ ਦਾ ਫੈਸਲਾ ਕੀਤਾ ਸੀ ਜ਼ੋ ਕਿ ਪਾਕਿਸਤਾਨ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਹੋਰ ਦੇਸ਼ ਦੇ ਪਿਛੇ ਲੱਗ ਕੇ ਆਪਣੀ ਇਜ਼ਤ ਨੂੰ ਰੋਲ ਨਹੀਂ ਸਕਦਾ।

Cricket T 20 India Vs Pakistan


Recommended Posts