*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵਾਂ ਕੰਪਲੈਕਸ ਖੇਡਾਂ ਲਈ ਇਤਿਹਾਸਕ ਕਦਮ
April 7, 2026
Punjab-Sports-

ਅਕਾਦਮਿਕ ਬਲਾਕ ਅਤੇ ਹੋਸਟਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ

ਨਰੂਲਾ / Patiala

ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵਾਂ ਕੰਪਲੈਕਸ ਖੇਡਾਂ ਲਈ ਇਤਿਹਾਸਕ ਕਦਮ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਨਵੇਂ ਅਕਾਦਮਿਕ ਬਲਾਕ ਅਤੇ ਹੋਸਟਲ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ, ਜੋ ਪੰਜਾਬ ਦੀਆਂ ਖੇਡਾਂ ਲਈ ਇੱਕ ਵੱਡਾ ਮੀਲ ਪੱਥਰ ਸਾਬਤ ਹੋਇਆ। ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ 53 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰੋਜੈਕਟ ਖੇਡ ਉਤਮਤਾ ਅਤੇ ਅਕਾਦਮਿਕ ਖੇਤਰ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। 92 ਏਕੜ ਵਿੱਚ ਫੈਲੀ ਇਸ ਯੂਨੀਵਰਸਿਟੀ ਵਿੱਚ ਅਧੁਨਿਕ ਲੈਬਾਂ, ਜਿਮ, ਫਿਜਿਓਥੈਰਪੀ ਸਹੂਲਤਾਂ ਅਤੇ ਵਿਦਿਆਰਥੀਆਂ ਲਈ ਹੋਸਟਲ ਦੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਨਾਲ ਨਾ ਸਿਰਫ਼ ਖੇਡਾਂ ਨੂੰ ਵਧਾਵਾ ਮਿਲੇਗਾ, ਸਗੋਂ ਭਵਿੱਖ ਦੇ ਚੈਂਪੀਅਨ ਖਿਡਾਰੀ ਅਤੇ ਖੇਡ ਵਿਗਿਆਨੀ ਵੀ ਤਿਆਰ ਹੋਣਗੇ। #PunjabSportsUniversity #BhagwantMann #Patiala #SportsInfrastructure #PunjabDevelopment #YouthPower #SportsExcellence #NewPunjab #EducationAndSports #AthleteDevelopment #SportsScience #PunjabNews #IndiaSports #FutureChampions #HostelFacility #ModernCampus #FitnessAndSports #GovernmentInitiative #ProgressPunjab

Punjab Sports


Recommended Posts