Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪਟਿਆਲਾ ਜੋਨ-3 ਨੇ ਕ੍ਰਿਕਟ ਮੁਕਾਬਲੇ ਕਰਵਾਏ
July 22, 2026
Punjabi-Khabran

Dharaledar Bureau / Punjab

ਪਟਿਆਲਾ 22 ਜੁਲਾਈ : ਪਟਿਆਲਾ ਜੋਨ-3 ਦੇ ਜੋਨਲ ਸਕੱਤਰ ਸ਼ਸ਼ੀ ਮਾਨ ਨੇ ਦੱਸਿਆ ਅੰਡਰ 14 ਤੇ ਅੰਡਰ 17 ਲੜਕਿਆਂ ਦੇ ਕ੍ਰਿਕਟ ਮੁਕਾਬਲੇ ਸੈਂਟ ਜੇਵੀਅਰ ਇੰਟਰਨੈਸ਼ਨਲ ਸਕੂਲ ਪਟਿਆਲਾ ਦੇ ਗਰਾਊਂਡ ਵਿੱਚ ਪਟਿਆਲਾ ਜੋਨ-3 ਦੇ ਪ੍ਰਧਾਨ ਪ੍ਰਿੰਸੀਪਲ ਕਰਮਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ।ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਧਾਲੀਵਾਲ, ਡਾਇਰੈਕਟਰ ਗੁਰਪ੍ਰੀਤ ਕੌਰ ਧਾਲੀਵਾਲ ਤੇ ਪ੍ਰਿੰਸੀਪਲ ਸਿੰਮੀ ਗਿੱਲ ਨੇ ਕ੍ਰਿਕਟ ਦੇ ਮੁਕਾਬਲੇ ਕਰਵਾਉਣ ਵਿੱਚ ਪੂਰਾ ਸਹਿਯੋਗ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਅੰਡਰ 14 ਵਿੱਚ ਸੈਂਟ ਜੇਵੀਅਰ ਇੰਟਰਨੈਸ਼ਨਲ ਸਕੂਲ ਨੇ 122 ਦੌੜਾਂ ਬਣਾਈਆਂ ਤੇ ਨਰਾਇਣ ਪਬਲਿਕ ਸਕੂਲ ਸਨੌਰ 50 ਦੌੜਾਂ ਨਾਲ ਹਰਾਇਆ। ਅੰਡਰ-17 ਦੇ ਲੀਗ ਮੁਕਾਬਲੇ ਵਿੱਚ ਨਰਾਇਣ ਪਬਲਿਕ ਸਕੂਲ 62 ਦੌੜਾਂ ਬਣਾਈਆਂ ਤੇ ਵੀਰ ਹਕੀਕਤ ਰਾਏ ਸਕੂਲ ਨੇ 66 ਦੌੜਾਂ ਬਣਾ ਕੇ ਨਰਾਇਣ ਪਬਲਿਕ ਸਕੂਲ ਨੂੰ ਹਰਾਇਆ। ਇਸ ਮੌਕੇ ਤੇ ਡਾ ਆਸਾ ਸਿੰਘ,ਹਰੀਸ਼ ਸਿੰਘ ਰਾਵਤ, ਇੰਦਰਜੀਤ ਸਿੰਘ ਖਜਾਨਚੀ, ਪਰਵੀਨ ਕੁਮਾਰ,ਵਿਨੋਦ ਕੁਮਾਰ, ਨਿਰਭੈ ਸਿੰਘ ਟੌਹੜਾ,ਅਸ਼ੂੰਲ, ਤਰਨਜੀਤ ਸਿੰਘ,ਪਰਦੀਪ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Punjabi Khabran


Recommended Posts