ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
70ਵੀਆਂ ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕੇ/ਲੜਕੀਆਂ ਦੇ ਜਿਮਨਾਸਟਿਕਸ ਮੁਕਾਬਲੇ ਕਰਵਾਏ ਗਏ
September 2, 2026
Punjabi-Khabran-Punjab-News-Brea

Dharaledar Bureau / Punjab

ਪਟਿਆਲਾ, 2 ਸਤੰਬਰ: ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕੇ/ਲੜਕੀਆਂ ਦੇ ਜਿਮਨਾਸਟਿਕਸ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ। ਜਿਲਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪੋਲੋ ਗਰਾਉਂਡ ਪਟਿਆਲਾ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਅੰਡਰ-14 ਲੜਕੀਆਂ ਦੇ ਰਿਧਮਿਕ ਮੁਕਾਬਲਿਆਂ ਵਿੱਚ ਜਨਤ ਵਰਮਾ ਨੇ ਪਹਿਲਾ,ਰੂਹੀ ਨੇ ਦੂਜਾ,ਸਿਮਾਯਾ ਬਾਂਸਲ ਨੇ ਤੀਜਾ,ਅੰਡਰ-17 ਦੇ ਵਿੱਚ ਇਬਾਦਤ ਕੌਰ ਨੇ ਪਹਿਲਾ,ਸਮਰੀਨ ਨੇ ਦੂਜਾ,ਮਨਦੀਪ ਨੇ ਤੀਜਾ,ਅੰਡਰ-19 ਦੇ ਵਿੱਚ ਮਾਨਿਆ ਭਾਰਦਵਾਜ਼ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ,ਏਕਮਪ੍ਰੀਤ ਕੌਰ ਨੇ ਤੀਜਾ, ਅੰਡਰ-14 ਲੜਕਿਆਂ ਦੇ ਆਰਟਿਸਟਿਕ ਮੁਕਾਬਲਿਆਂ ਵਿੱਚ ਰਿਸ਼ਭ ਨੇ ਪਹਿਲਾ, ਪਰਾਜਲ ਨੇ ਦੂਜਾ,ਅਗਮਜੋਤ ਨੇ ਤੀਜਾ, ਅੰਡਰ-17 ਦੇ ਵਿੱਚ ਬੀਰਕੁੰਵਰ ਨੇ ਪਹਿਲਾ,ਮਿਦਾਸ਼ ਮਹਿਰਾ ਨੇ ਦੂਜਾ,ਡਾਈਨਲ ਨੇ ਤੀਜਾ,ਅੰਡਰ-19 ਦੇ ਵਿੱਚ ਜਸਪ੍ਰੀਤ ਸਿੰਘ ਕਾਂਗੜਾ ਨੇ ਪਹਿਲਾ,ਭੋਮਿਕਪਾਲ ਸਿੰਘ ਨੇ ਦੂਜਾ,ਪੀਯੂਸ਼ ਸ਼ਰਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਖੇਡ ਕਨਵੀਨਰ ਪ੍ਰਿੰਸੀਪਲ ਦਮਨਜੀਤ ਕੌਰ ਪੰਜੋਲਾ,ਰੇਨੂ ਕੌਸ਼ਲ,ਗੰਗਾ ਰਾਣੀ,ਬਲਜੀਤ ਕੌਰ,ਕਿਰਨ,ਗੁਰਮੀਤ ਕੌਰ ਕੋਚ,ਬਲਜੀਤ ਸਿੰਘ ਕੋਚ, ਵਰਿੰਦਰ ਸਿੰਘ,ਅਨੀਤਾ, ਕਪਿਲ ਕੋਚ,ਸੰਗੀਤਾ ਰਾਣੀ ਕੋਚ,ਗੁਰਲਾਲ ਸਿੰਘ,ਸੁਖਵੰਤ ਸਿੰਘ,ਡਾਟਾ ਐਂਟਰੀ ਆਪਰੇਟਰ ਗੁਰਪ੍ਰੀਤ ਸਿੰਘ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts