ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਜਲੀ ਰੇਟ " /> Reporter..Rajni

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਜਲੀ ਰੇਟ ਇੱਕ ਰੁਪਏ ਘਟੇ
October 2, 2025
-10-6-

Rajni / Chandigarh

Reporter..Rajni

ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਜਲੀ ਰੇਟ ਇੱਕ ਰੁਪਏ ਘਟੇ

ਚੰਡੀਗੜ੍ਹ, 2 ਅਕਤੂਬਰ 2025 :

ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੱਲਣ ਵਾਲੇ ਉਦਯੋਗਾਂ ਨੂੰ ਇੱਕ ਰੁਪਏ ਸਸਤੀ ਬਿਜਲੀ ਮਿਲੇਗੀ। ਇਹ ਰਾਹਤ 16 ਅਕਤੂਬਰ ਤੋਂ 1 ਮਾਰਚ ਤੱਕ ਲਾਗੂ ਰਹੇਗੀ, ਜਿਸ ਨਾਲ ਲੁਧਿਆਣਾ, ਪਟਿਆਲਾ, ਜਲੰਧਰ ਤੇ ਮੋਹਾਲੀ ਵਰਗੇ ਵੱਡੇ ਸ਼ਹਿਰਾਂ ਦੇ ਉਦਯੋਗਾਂ ਨੂੰ ਖ਼ਾਸ ਲਾਭ ਹੋਵੇਗਾ। ਸਰਦੀਆਂ ਵਿੱਚ ਰਾਤ ਨੂੰ ਖਪਤ ਘੱਟ ਰਹਿੰਦੀ ਹੈ, ਇਸ ਲਈ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇਹ ਕਦਮ ਚੁੱਕਿਆ ਹੈ।

Powered by Froala Editor

10 6


Recommended Posts