ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਟ੍ਰਾਈਡੈਂਟ ਦਾ ਪੰਜਾਬ ਵਿੱਚ 2000 ਕਰੋੜ ਦਾ ਵੱਡਾ ਨਿਵੇਸ਼ ਐਲਾਨ
November 20, 2025
-2000-

S M Singh / Chandigarh

ਧੜੱਲੇਦਾਰ ਬਿਊਰੋ ਟ੍ਰਾਈਡੈਂਟ ਦਾ ਪੰਜਾਬ ਵਿੱਚ 2000 ਕਰੋੜ ਦਾ ਵੱਡਾ ਨਿਵੇਸ਼ ਐਲਾਨ ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਨੇ ਸੂਬੇ ਵਿੱਚ 2000 ਕਰੋੜ ਰੁਪਏ ਦੇ ਨਵੇਂ ਨਿਵੇਸ਼ ਦਾ ਐਲਾਨ ਕੀਤਾ ਹੈ। ਬਰਨਾਲਾ ਵਿੱਚ ਟੈਰੀ ਟਾਵਲ ਯੂਨਿਟ ਦੇ ਵਿਸਥਾਰ ਅਤੇ ਪੇਪਰ ਡਿਵਿਜ਼ਨ ਦੀ ਅਪਗ੍ਰੇਡੇਸ਼ਨ ਲਈ 1500 ਕਰੋੜ ਰੁਪਏ ਲਗਾਏ ਜਾਣਗੇ, ਜਦੋਂ ਕਿ ਮੋਹਾਲੀ ਵਿੱਚ ਕਾਰਪੋਰੇਟ ਦਫ਼ਤਰ ਤੇ ਸਕਿਲ ਡਿਵੈਲਪਮੈਂਟ ਸੈਂਟਰ ਲਈ 500 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਲਗਭਗ 2000 ਪੇਂਡੂ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਬਣਣਗੇ। ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਕਿਹਾ ਕਿ ਕੰਪਨੀ ਟੈਕਸਟਾਈਲ ਤੇ ਧਾਗੇ ਦੇ ਉਤਪਾਦਨ ਨੂੰ ਵਧਾ ਰਹੀ ਹੈ ਅਤੇ ਪੇਪਰ ਯੂਨਿਟ ਵਿੱਚ ਤਕਨੀਕੀ ਅਪਗ੍ਰੇਡੇਸ਼ਨ ਕੀਤੀ ਜਾ ਰਹੀ ਹੈ, ਤਾਂ ਜੋ ਨਿਰਯਾਤ ਮੰਗ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਬਣ ਰਹਾ ਨਵਾਂ ਦਫ਼ਤਰ ਕਾਰਜ ਪ੍ਰਣਾਲੀ ਨੂੰ ਤੇਜ਼ ਕਰਨ ਅਤੇ ਹੁਨਰਵੰਦ ਨੌਜਵਾਨਾਂ ਨੂੰ ਤਿਆਰ ਕਰਨ ‘ਤੇ ਧਿਆਨ ਦੇਵੇਗਾ।

2000


Recommended Posts