*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
9 ਮਹੀਨਿਆਂ ‘ਚ ਦੋਹਰਾ ਮੁੱਲ, ਚਾਂਦੀ 2 ਲੱਖ ਤੋਂ ਉੱਪਰ
December 17, 2025
9-2-

Rajni / New Delhi

ਧੜੱਲੇਦਾਰ ਬਿਊਰੋ 9 ਮਹੀਨਿਆਂ ‘ਚ ਦੋਹਰਾ ਮੁੱਲ, ਚਾਂਦੀ 2 ਲੱਖ ਤੋਂ ਉੱਪਰ ਨਵੀਂ ਦਿੱਲੀ, 17 ਦਸੰਬਰ 2025 : 17 ਦਸੰਬਰ ਨੂੰ ਚਾਂਦੀ ਨੇ ਇਤਿਹਾਸਕ ਉਛਾਲ ਮਾਰਦੇ ਹੋਏ ਪਹਿਲੀ ਵਾਰ 2 ਲੱਖ ਰੁਪਏ ਪ੍ਰਤੀ ਕਿਲੋ ਦਾ ਆਂਕੜਾ ਪਾਰ ਕਰ ਲਿਆ। IBJA ਮੁਤਾਬਕ ਇਕ ਦਿਨ ਵਿੱਚ ਚਾਂਦੀ ਦੀ ਕੀਮਤ ਕਰੀਬ 8,800 ਰੁਪਏ ਵਧ ਕੇ 2,00,750 ਰੁਪਏ ਹੋ ਗਈ, ਜੋ ਹੁਣ ਤੱਕ ਦਾ ਸਭ ਤੋਂ ਉੱਚਾ ਦਰਜਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚਾਂਦੀ ਨੇ ਸਿਰਫ 9 ਮਹੀਨਿਆਂ ਵਿੱਚ 1 ਲੱਖ ਤੋਂ 2 ਲੱਖ ਦਾ ਸਫ਼ਰ ਤੈਅ ਕੀਤਾ। ਇਸਦੇ ਨਾਲ ਹੀ ਸੋਨੇ ਦੀ ਕੀਮਤ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਅਤੇ 24 ਕੈਰੇਟ ਸੋਨਾ 936 ਰੁਪਏ ਚੜ੍ਹ ਕੇ 1,32,713 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ, ਜਦਕਿ ਇਸ ਸਾਲ ਸੋਨੇ ਨੇ ਕੁੱਲ 56 ਹਜ਼ਾਰ ਤੋਂ ਵੱਧ ਦਾ ਉਛਾਲ ਦਰਜ ਕੀਤਾ ਹੈ।

9 2


Recommended Posts