ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਸਾਡਾ ਮੁੱਖ ਟੀਚਾ ਪੰਜਾਬ ਨੂੰ ਨਿਵੇਸ਼, ਉਦਯੋਗ ਅਤੇ ਰੁਜ਼ਗਾਰ ਦਾ ਮੁੱਖ ਕੇਂਦਰ ਬਣਾਉਣਾ - ਮਾਨ
March 15, 2026
Punjab-Trade

ਮਾਨ ਵੱਲੋਂ ਮੋਹਾਲੀ ਵਿਖੇ "ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ" 2026 ਦੇ ਸੈਸ਼ਨ ਵਿੱਚ ਸ਼ਿਰਕਤ ਕੀਤੀ ਗਈ

ਨਰੂਲਾ / Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ "ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ" 2026 ਦੇ ਸੈਸ਼ਨ ਵਿੱਚ ਸ਼ਿਰਕਤ ਕੀਤੀ ਗਈ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨਾਲ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡਾ ਮੁੱਖ ਟੀਚਾ ਪੰਜਾਬ ਨੂੰ ਨਿਵੇਸ਼, ਉਦਯੋਗ ਅਤੇ ਰੁਜ਼ਗਾਰ ਦਾ ਮੁੱਖ ਕੇਂਦਰ ਬਣਾਉਣਾ ਹੈ।" …… Punjab Chief Minister Bhagwant Singh Mann attended the sessions of the “Progressive Punjab Investors’ Summit 2026” in Mohali and held extensive discussions with industrialists and investors from across the country and abroad. He emphasised that the Punjab Government’s foremost objective is to make Punjab a leading investment hub, industry, and employment. #ProgressivePunjabInvestorsSummit2026 #PPIS #CMOPunjab

Punjab Trade


Recommended Posts