ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਲੁਧਿਆਣਾ ਵਿੱਚ ₹3200 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਇਹ ਪਲਾਂਟ ਪੰਜਾਬ ਦੇ ਉਦਯੋਗਿਕ ਦ੍ਰਿਸ਼ ਨੂੰ ਬਦਲਣ ਵੱਲ ਇੱਕ ਮਹੱਤਵਪੂਰਨ ਕਦਮ
March 21, 2026
Tata-Steel-

ਟਾਟਾ ਸਟੀਲ ਨੇ 2600 ਤੋਂ 2700 ਪਰਿਵਾਰਾਂ ਨੂੰ ਸਿੱਧੇ ਅਤੇ 8000 ਤੋਂ 10,000 ਨੂੰ ਅਪਰੋਕਸ਼ ਤੌਰ 'ਤੇ ਰੋਜ਼ਗਾਰ ਦੇਣ ਦੀ ਜ਼ਿੰਮੇਵਾਰੀ ਲਈ

Aman Makkar / Ludhiana

ਲੁਧਿਆਣਾ ਵਿੱਚ ₹3200 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਇਹ ਪਲਾਂਟ ਪੰਜਾਬ ਦੇ ਉਦਯੋਗਿਕ ਦ੍ਰਿਸ਼ ਨੂੰ ਬਦਲਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਟਾਟਾ ਸਟੀਲ ਨੇ 2600 ਤੋਂ 2700 ਪਰਿਵਾਰਾਂ ਨੂੰ ਸਿੱਧੇ ਅਤੇ 8000 ਤੋਂ 10,000 ਨੂੰ ਅਪਰੋਕਸ਼ ਤੌਰ 'ਤੇ ਰੋਜ਼ਗਾਰ ਦੇਣ ਦੀ ਜ਼ਿੰਮੇਵਾਰੀ ਲਈ ਹੈ। ਇਹ ਵਿਸ਼ਵ-ਸਤ੍ਹਰੀ ਪਲਾਂਟ ਅਧੁਨਿਕ ਗ੍ਰੀਨ ਐਨਰਜੀ ਤਕਨਾਲੋਜੀ ਨਾਲ ਲੈਸ ਹੈ।”

Tata Steel


Recommended Posts