ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ
June 17, 2026
Punjabi-Khabran

Dharaledar Bureau / Rajpura

ਰਾਜਪੁਰਾ, 17 ਜੂਨ: ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਦੁਕਾਨਦਾਰ ਵੀਰਾਂ ਨੇ ਦੱਸਿਆ ਕਿ ਕਰੀਬ ਇਕ ਦਹਾਕੇ ਤੋਂ ਪੁਰਾਣਾ ਬੱਸ ਸਟੈਂਡ ਵਿਚ ਬੱਸਾਂ ਨਾ ਆਉਣ ਕਾਰਨ ਕੰਮ ਕਾਰ ਠੱਪ ਹੋਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਘੱਟ ਰੇਟ ਤੇ ਵੇਚਣ ਲਈ ਮਜਬੂਰ ਸਨ ਅਤੇ ਦੁਕਾਨਾਂ ਵੇਚਣ ਉਪਰੰਤ ਕਿਸੇ ਹੋਰ ਦੁਕਾਨ ਤੇ ਨੌਕਰੀ ਕਰਨ ਲਈ ਮਜਬੂਰ ਸਨ । ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਇਨਾਂ ਦੀ ਮੰਗ ਪੰਜਾਬ ਟ੍ਰੇਡ ਕਮਿਸ਼ਨ ਦੀਆਂ ਬੈਠਕਾਂ ਵਿਚ ਜੋਰਦਾਰ ਢੰਗ ਨਾਲ ਰੱਖਣ ਅਤੇ ਲਗਾਤਾਰ ਮਿਹਨਤ ਨਾਲ ਅੱਜ ਪਟਿਆਲਾ ਤੋਂ ਦਿੱਲੀ ,ਚੰਡੀਗੜ੍ਹ, ਮੁਹਾਲੀ, ਅੰਬਾਲਾ ਆਉਣ ਅਤੇ ਜਾਣ ਵਾਲੀਆਂ ਬੱਸਾਂ ਸ਼ੁਰੂ ਹੋ ਗਈਆਂ ਹਨ ਇਸ ਖੁਸ਼ੀ ਵਿਚ ਦੁਕਾਨਦਾਰ ਵੀਰਾਂ ਵਲੋਂ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਹ ਬੱਸਾਂ ਰਾਜਪੁਰਾ ਟਾਊਨ ਅਤੇ ਪੁਰਾਣਾ ਬੱਸ ਸਟੈਂਡ ਰੇਲਵੇ ਸਟੇਸ਼ਨ ਰਾਹੀਂ ਚੱਲਣ ਨਾਲ ਮਹਿੰਦਰਗੰਜ ਬਾਜ਼ਾਰ ਵਿਚ ਰੌਣਕਾਂ ਲੱਗਣਗੀਆਂ ਅਤੇ ਟਾਊਨ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ । ਇਸ ਮੌਕੇ ਪੰਜਾਬ ਟ੍ਰੇਡ ਕਮਿਸ਼ਨ ਰਾਜਪੁਰਾ ਦੇ ਮੈਂਬਰ ਮੁਕੇਸ਼ ਗੁਪਤਾ, ਕੀਰਤ ਸਿੰਘ ਸੇਹਰਾ,ਡਾਕਟਰ ਅਸ਼ੋਕ, ਮਨੀਸ਼ ਸੂਦ, ਸੁਖਵਿੰਦਰ ਸਿੰਘ ਸੁੱਖੀ ਚੀਫ ਇੰਸਪੈਕਟਰ ਪੀ ਆਰ ਟੀ ਸੀ, ਇੰਸਪੈਕਟਰ ਗੁਰਤੇਜ ਸਿੰਘ, ਇੰਸਪੈਕਟਰ ਜਸਪਾਲ ਸਿੰਘ, ਬਲਜਿੰਦਰ ਸਿੰਘ ਅੱਡਾ ਇੰਚਾਰਜ ਰਾਜਪੁਰਾ, ਲੱਕੀ ਪ੍ਰਧਾਨ ,ਵਿਕਾਸ ਵਰਮਾ, ਸਚਿਨ ਬਾਂਸਲ, ਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਜਸਵੰਤ ਸਿੰਘ ਪ੍ਰਧਾਨ ਟੈਕਸੀ ਸਟੈਂਡ, ਮੋਹਨ ਬੈਕਰੀ, ਚੌਹਾਨ ਟੇਲਰ, ਗੁਰਿੰਦਰ ਸਿੰਘ ਹਾਜ਼ਰ ਸਨਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਦੁਕਾਨਦਾਰ ਵੀਰਾਂ ਨੇ ਦੱਸਿਆ ਕਿ ਕਰੀਬ ਇਕ ਦਹਾਕੇ ਤੋਂ ਪੁਰਾਣਾ ਬੱਸ ਸਟੈਂਡ ਵਿਚ ਬੱਸਾਂ ਨਾ ਆਉਣ ਕਾਰਨ ਕੰਮ ਕਾਰ ਠੱਪ ਹੋਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਘੱਟ ਰੇਟ ਤੇ ਵੇਚਣ ਲਈ ਮਜਬੂਰ ਸਨ ਅਤੇ ਦੁਕਾਨਾਂ ਵੇਚਣ ਉਪਰੰਤ ਕਿਸੇ ਹੋਰ ਦੁਕਾਨ ਤੇ ਨੌਕਰੀ ਕਰਨ ਲਈ ਮਜਬੂਰ ਸਨ । ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਇਨਾਂ ਦੀ ਮੰਗ ਪੰਜਾਬ ਟ੍ਰੇਡ ਕਮਿਸ਼ਨ ਦੀਆਂ ਬੈਠਕਾਂ ਵਿਚ ਜੋਰਦਾਰ ਢੰਗ ਨਾਲ ਰੱਖਣ ਅਤੇ ਲਗਾਤਾਰ ਮਿਹਨਤ ਨਾਲ ਅੱਜ ਪਟਿਆਲਾ ਤੋਂ ਦਿੱਲੀ ,ਚੰਡੀਗੜ੍ਹ, ਮੁਹਾਲੀ, ਅੰਬਾਲਾ ਆਉਣ ਅਤੇ ਜਾਣ ਵਾਲੀਆਂ ਬੱਸਾਂ ਸ਼ੁਰੂ ਹੋ ਗਈਆਂ ਹਨ ਇਸ ਖੁਸ਼ੀ ਵਿਚ ਦੁਕਾਨਦਾਰ ਵੀਰਾਂ ਵਲੋਂ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਹ ਬੱਸਾਂ ਰਾਜਪੁਰਾ ਟਾਊਨ ਅਤੇ ਪੁਰਾਣਾ ਬੱਸ ਸਟੈਂਡ ਰੇਲਵੇ ਸਟੇਸ਼ਨ ਰਾਹੀਂ ਚੱਲਣ ਨਾਲ ਮਹਿੰਦਰਗੰਜ ਬਾਜ਼ਾਰ ਵਿਚ ਰੌਣਕਾਂ ਲੱਗਣਗੀਆਂ ਅਤੇ ਟਾਊਨ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ । ਇਸ ਮੌਕੇ ਪੰਜਾਬ ਟ੍ਰੇਡ ਕਮਿਸ਼ਨ ਰਾਜਪੁਰਾ ਦੇ ਮੈਂਬਰ ਮੁਕੇਸ਼ ਗੁਪਤਾ, ਕੀਰਤ ਸਿੰਘ ਸੇਹਰਾ,ਡਾਕਟਰ ਅਸ਼ੋਕ, ਮਨੀਸ਼ ਸੂਦ, ਸੁਖਵਿੰਦਰ ਸਿੰਘ ਸੁੱਖੀ ਚੀਫ ਇੰਸਪੈਕਟਰ ਪੀ ਆਰ ਟੀ ਸੀ, ਇੰਸਪੈਕਟਰ ਗੁਰਤੇਜ ਸਿੰਘ, ਇੰਸਪੈਕਟਰ ਜਸਪਾਲ ਸਿੰਘ, ਬਲਜਿੰਦਰ ਸਿੰਘ ਅੱਡਾ ਇੰਚਾਰਜ ਰਾਜਪੁਰਾ, ਲੱਕੀ ਪ੍ਰਧਾਨ ,ਵਿਕਾਸ ਵਰਮਾ, ਸਚਿਨ ਬਾਂਸਲ, ਜਸਵਿੰਦਰ ਸਿੰਘ, ਰਾਜਿੰਦਰ ਕੁਮਾਰ, ਜਸਵੰਤ ਸਿੰਘ ਪ੍ਰਧਾਨ ਟੈਕਸੀ ਸਟੈਂਡ, ਮੋਹਨ ਬੈਕਰੀ, ਚੌਹਾਨ ਟੇਲਰ, ਗੁਰਿੰਦਰ ਸਿੰਘ ਹਾਜ਼ਰ ਸਨ

Punjabi Khabran


Recommended Posts