ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ‘ਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਚਿਤਾਵਨੀ ਜਾਰੀ
May 2, 2025
-

Rajni / Punjab

Repoter..rajni

ਪੰਜਾਬ ਚ ਮੀਂਹ ਤੇ ਝੱਖੜ ਕਾਰਨ ਫਸਲਾਂ ਦਾ ਨੁਕਸਾਨ


ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ‘ਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਚਿਤਾਵਨੀ ਜਾਰੀ
ਚੰਡੀਗੜ੍ਹ, 2 ਮਈ
ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਗਰਜ, ਬਿਜਲੀ ਚਮਕਣ ਅਤੇ ਧੂੜ ਭਰੇ ਤੂਫ਼ਾਨ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਬੀਤੀ ਰਾਤ, ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚੱਲੀ।ਇਸ ਦੌਰਾਨ ਪਟਿਆਲਾ, ਮੋਹਾਲੀ, ਰੋਪੜ, ਫਤਹਿਗੜ੍ਹ ਸਾਹਿਬ,ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖੀ ਗਈ ਹੈ।ਇਸ ਮੀਂਹ ਹਨੇਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਤੇ ਕਈ ਜਗ੍ਹਾ ਰਾਤ ਤੋਂ ਹੀ ਬਿਜਲੀ ਨਹੀਂ ਹੈ।

Powered by Froala Editor


Recommended Posts