*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮੀਂਹ ਕਾਰਨ ਚੰਡੀਗੜ੍ਹ ਵਿੱਚ ​ਸੜਕ ਟੂਟੀ
June 30, 2025
-

S M Singh / Chandigarh

Reporter..S M Singh 

ਮੀਂਹ ਕਾਰਨ ਚੰਡੀਗੜ੍ਹ ਵਿੱਚ ਸੜਕ ਟੂਟੀ 

ਚੰਡੀਗੜ੍ਹ, 30 ਜੂਨ 2025 :

ਚੰਡੀਗੜ੍ਹ ਵਿੱਚ ਭਾਰੀ ਮੀਂਹ ਦੇ ਕਾਰਨ ਏਅਰਪੋਰਟ ਨੂੰ ਜਾਂਦੀ ਸੜਕ ਟੂਟ ਗਈ ਹੈ। ਜਾਣਕਾਰੀ ਅਨੁਸਾਰ, ਟ੍ਰਿਬਿਊਨ ਚੌਂਕ ਤੋਂ ਆਈਸਰ ਅਤੇ ਬੈਸਟਕ ਮਾਲ ਦੇ ਵੱਲ ਜਾਂਦੀ ਸੜਕ (ਸੈਕਟਰ 47-48 T Point) ਉੱਤੇ ਵੱਡਾ ਪਾੜ ਪੈ ਗਿਆ ਹੈ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਆਵਾਜਾਈ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤੀ ਗਈ ਹੈ। 


Powered by Froala Editor


Recommended Posts