ਰੋਜ਼ਾਨਾ ਧੜੱਲੇਦਾਰ ਬਿਊਰੋ

20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਪੰਜਾਬ ਵਿੱਚ ਪੀਲਾ ਅਲਰਟ ਜਾਰੀ !
July 16, 2025
-

Bhavika / Chandigarh

 ਰੋਜ਼ਾਨਾ ਧੜੱਲੇਦਾਰ ਬਿਊਰੋ 

 ਪੰਜਾਬ ਵਿੱਚ ਪੀਲਾ ਅਲਰਟ ਜਾਰੀ !

ਚੰਡੀਗੜ੍ਹ, 16 ਜੁਲਾਈ 2025 :

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਦੋ ਦਿਨਾਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਵਿਚ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਅਤੇ ਮੋਹਾਲੀ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ ਅਤੇ ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

  

Powered by Froala Editor


Recommended Posts