ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਹ ਦਾ ਅਲਰਟ ਜਾਰੀ ! Reporter..Rajni

ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਹ ਦਾ ਅਲਰਟ ਜਾਰੀ !
September 16, 2025
-

Rajni / Chandigarh

Reporter..Rajni

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਹ ਦਾ ਅਲਰਟ ਜਾਰੀ !

ਚੰਡੀਗੜ੍ਹ, 16 ਸਤੰਬਰ 2025 :

ਮੌਸਮ ਵਿਭਾਗ ਵੱਲੋਂ 16 ਤੋਂ ਲੈ ਕੇ 18 ਸਤੰਬਰ ਤੱਕ ਪੰਜਾਬ ਦੇ ਵੱਖ - ਵੱਖ ਇਲਾਕਿਆਂ ਵਿੱਚ ਹਲਕੇ ਤੋਂ ਭਾਰੀ ਮੀਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਜਿਸ ਵਿੱਚ ਨਵਾਂ ਸ਼ਹਿਰ ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਮੋਹਾਲੀ ਵਿੱਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਅਤੇ ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਬਰਨਾਲਾ, ਮਾਨਸਾ ਅਤੇ ਪਟਿਆਲਾ ਵਿੱਚ ਹਲਕੀ ਬੂੰਦਾ ਬਾਂਦੀ ਪੈ ਸਕਦੀ ਹੈ।

Powered by Froala Editor


Recommended Posts