4 ਤੋਂ 6 ਅਕਤੂਬਰ ਦੌਰਾਨ ਸ " /> Reporter..S M Singh

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
4 ਤੋਂ 6 ਅਕਤੂਬਰ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਅਸਾਰ
October 1, 2025
4-6-

S M Singh / Chandigarh

Reporter..S M Singh

4 ਤੋਂ 6 ਅਕਤੂਬਰ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਅਸਾਰ

ਚੰਡੀਗੜ੍ਹ, 1 ਅਕਤੂਬਰ 2025 :

ਮੰਗਲਵਾਰ ਰਾਤ ਅਚਾਨਕ ਬਦਲੇ ਮੌਸਮ ਨਾਲ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਗਰਮੀ ਤੋਂ ਅਸਥਾਈ ਰਾਹਤ ਮਿਲੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 3 ਅਕਤੂਬਰ ਤੱਕ ਖੁਸ਼ਕ ਮੌਸਮ ਰਹੇਗਾ, ਜਦਕਿ 4 ਤੋਂ 6 ਅਕਤੂਬਰ ਵਿਚਕਾਰ ਕਈ ਹਿਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਵੇਲੇ ਤਾਪਮਾਨ ਆਮ ਦੇ ਨੇੜੇ ਹੈ, ਬਠਿੰਡਾ ਵਿੱਚ ਸਭ ਤੋਂ ਵੱਧ 37.5 ਡਿਗਰੀ ਸੈਲਸੀਅਸ ਰਿਹਾ। ਅਰਬ ਸਾਗਰ ਵਿੱਚ ਬਣੇ ਦਬਾਅ ਕਾਰਨ ਆਉਣ ਵਾਲੇ ਦਿਨਾਂ ਵਿੱਚ ਹਵਾਵਾਂ ਅਤੇ ਬੱਦਲਾਂ ਵਿੱਚ ਹਲਕਾ ਬਦਲਾਅ ਸੰਭਵ ਹੈ, ਪਰ ਵੱਡੇ ਪੱਧਰ ਦੀ ਤਬਦੀਲੀ ਨਹੀਂ ਹੋਵੇਗੀ।

Powered by Froala Editor

4 6


Recommended Posts