ਪੰਜਾਬ-ਹਿਮਾਚਲ-ਜੰਮੂ ਵਿੱਚ 6-7 ਅਕਤੂਬਰ ਨੂੰ ਭਾਰੀ ਬ " /> ਧੜੱਲੇਦਾਰ ਬਿਊਰੋ

ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਪੰਜਾਬ-ਹਿਮਾਚਲ-ਜੰਮੂ ਵਿੱਚ 6-7 ਅਕਤੂਬਰ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ
October 3, 2025
-6-7-

Bhavika / Chandigarh

ਧੜੱਲੇਦਾਰ ਬਿਊਰੋ

ਪੰਜਾਬ-ਹਿਮਾਚਲ-ਜੰਮੂ ਵਿੱਚ 6-7 ਅਕਤੂਬਰ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ, 3 ਅਕਤੂਬਰ 2025 :

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ 6 ਅਤੇ 7 ਅਕਤੂਬਰ ਨੂੰ ਭਾਰੀ ਬਾਰਿਸ਼ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ, ਹਿਮਾਚਲ ਵਿੱਚ 160 ਤੋਂ 180 ਮਿਲੀਮੀਟਰ, ਜੰਮੂ ਵਿੱਚ 120 ਮਿਲੀਮੀਟਰ ਅਤੇ ਪੰਜਾਬ ਵਿੱਚ ਲਗਭਗ 110 ਮਿਲੀਮੀਟਰ ਤੱਕ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਬਾੜ੍ਹ ਦੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਹੈ। ਸਾਵਧਾਨੀ ਵਜੋਂ, ਰਣਜੀਤ ਸਾਗਰ ਡੈਮ ਤੋਂ ਰਾਵੀ ਵਿੱਚ ਪਾਣੀ ਛੱਡਣ ਦੀ ਮਾਤਰਾ ਵਧਾ ਕੇ 37,686 ਕਿਊਸਿਕ ਕਰ ਦਿੱਤੀ ਗਈ ਹੈ।

Powered by Froala Editor

6 7


Recommended Posts