Reporter..Rajni

">

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪਹਾੜਾਂ ‘ਚ ਬਰਫਬਾਰੀ ਨਾਲ ਠੰਡ ਵਧੀ
October 8, 2025
-

Rajni / Chandigarh

Reporter..Rajni

ਪਹਾੜਾਂ ‘ਚ ਬਰਫਬਾਰੀ ਨਾਲ ਠੰਡ ਵਧੀ

ਚੰਡੀਗੜ੍ਹ, 8 ਅਕਤੂਬਰ 2025 :

ਬੀਤੇ ਮੀਂਹ ਤੋਂ ਬਾਅਦ ਮੌਸਮ ਦਾ ਰੁਖ ਪੂਰੀ ਤਰ੍ਹਾਂ ਬਦਲ ਗਿਆ ਹੈ। ਹਿਮਾਚਲ, ਜੰਮੂ-ਕਸ਼ਮੀਰ ਅਤੇ ਉਤਰਾਖੰਡ ਦੇ ਪਹਾੜੀ ਖੇਤਰਾਂ ਵਿੱਚ ਬਰਫਬਾਰੀ ਨਾਲ ਤਾਪਮਾਨ ਘਟ ਗਿਆ ਹੈ ਅਤੇ ਠੰਡ ਵਿੱਚ ਇਜਾਫ਼ਾ ਹੋਇਆ ਹੈ। ਚਾਰੋ ਪਾਸੇ ਚਿੱਟੀ ਚਾਦਰ ਵਰਗੀ ਬਰਫ ਪਈ ਦਿਖਾਈ ਦੇ ਰਹੀ ਹੈ, ਜਦਕਿ ਸੈਲਾਨੀ ਇਸ ਸੁਹਾਵਣੇ ਨਜ਼ਾਰੇ ਦਾ ਪੂਰਾ ਆਨੰਦ ਮਾਣ ਰਹੇ ਹਨ।

Powered by Froala Editor


Recommended Posts