ਧੜੱਲੇਦਾਰ ਬਿਊਰੋ

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪੰਜਾਬ ਵਿੱਚ ਤਾਪਮਾਨ ‘ਚ ਹਲਕਾ ਵਾਧਾ, ਮੌਸਮ ਹਾਲੇ ਵੀ ਠੰਢਾ
October 10, 2025
-

Bhavika / Chandigarh

ਧੜੱਲੇਦਾਰ ਬਿਊਰੋ

ਪੰਜਾਬ ਵਿੱਚ ਤਾਪਮਾਨ ‘ਚ ਹਲਕਾ ਵਾਧਾ, ਮੌਸਮ ਹਾਲੇ ਵੀ ਠੰਢਾ

ਚੰਡੀਗੜ੍ਹ, 10 ਅਕਤੂਬਰ 2025 :

ਪੰਜਾਬ ਵਿੱਚ ਪਿਛਲੇ ਇੱਕ ਦਿਨ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਹਲਕਾ ਵਾਧਾ ਦਰਜ ਕੀਤਾ ਗਿਆ, ਪਰ ਮੌਸਮ ਹਾਲੇ ਵੀ ਆਮ ਨਾਲੋਂ ਠੰਢਾ ਹੈ। ਹਾਲੀਆ ਬਾਰਿਸ਼ ਅਤੇ ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਰਾਤਾਂ ਠੰਢੀਆਂ ਰਹੀਆਂ ਅਤੇ ਦਿਨ ਦੇ ਤਾਪਮਾਨ ਵਿੱਚ ਵੀ ਕਮੀ ਰਹੀ। ਫਰੀਦਕੋਟ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਪਾਰਾ 33.5 ਡਿਗਰੀ ਤੱਕ ਗਿਆ, ਜਦਕਿ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਤੋਂ ਹੇਠਾਂ ਰਿਹਾ। ਮੌਸਮ ਵਿਭਾਗ ਅਨੁਸਾਰ, ਅਗਲੇ ਦਿਨਾਂ ਵਿੱਚ ਨਾ ਬਾਰਿਸ਼ ਦੀ ਸੰਭਾਵਨਾ ਹੈ ਨਾ ਹੀ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਇਸ ਲਈ ਮੌਸਮ ਸਧਾਰਣ ਰਹਿਣ ਦੀ ਉਮੀਦ ਹੈ।

Powered by Froala Editor


Recommended Posts