ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਸੁਲਤਾਨਪੁਰ ਲੋਧੀ ਤੋਂ ਮਲੋਟ ਤੱਕ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਘੇਰਿਆ ਸੂਬਾ
November 4, 2025
-

S M Singh / Chandigarh

ਧੜੱਲੇਦਾਰ ਬਿਊਰੋ ਸੁਲਤਾਨਪੁਰ ਲੋਧੀ ਤੋਂ ਮਲੋਟ ਤੱਕ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਘੇਰਿਆ ਸੂਬਾ ਚੰਡੀਗੜ੍ਹ, 4 ਨਵੰਬਰ 2025 : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਗੜ੍ਹੇਮਾਰੀ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਸੁਲਤਾਨਪੁਰ ਲੋਧੀ, ਬਠਿੰਡਾ ਅਤੇ ਮਲੋਟ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਪੱਛਮੀ ਗੜਬੜੀ ਕਾਰਨ ਅਗਲੇ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਮੀਂਹ ਨਾਲ ਸੂਬੇ ਦਾ ਤਾਪਮਾਨ ਘਟਣ ਦੀ ਸੰਭਾਵਨਾ ਹੈ ਅਤੇ ਠੰਡ ਵਧ ਸਕਦੀ ਹੈ।


Recommended Posts