ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
9 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ, ਠੰਡ ਹੋਰ ਵਧੇਗੀ
February 2, 2026
Weather-Alerts-

ਬਰਸਾਤ ਨਾਲ ਕਣਕ ਦੀ ਫ਼ਸਲ ਦੇ ਨੁਕਸਾਨ ਦੀ ਸੰਭਾਵਨਾ ਵੱਧੀ ਕਿਸਾਨ ਪ੍ਰੇਸ਼ਾਨ

ਉਤਰੀ ਭਾਰਤ ਵਿਚ ਭਾਰੀ ਮੀਂਹ ਝੱਖੜ ਦੀ ਸੰਭਾਵਨਾ , 15 ਫਰਵਰੀ ਤੱਕ ਠੰਡ ਇਸ ਤਰ੍ਹਾਂ ਹੀ ਰਹੇਗੀ

Dharaledar Bureau / Patiala

IMD ਮੁਤਾਬਕ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਬਾਰਿਸ਼ ਅਤੇ ਠੰਢ ਵੱਧਣ ਦੇ ਆਸਾਰ ਹਨ ਜਿਸਦਾ ਜ਼ਿਆਦਾ ਅਸਰ ਉੱਤਰੀ ਭਾਰਤ ਨੂੰ ਭਾਰੀ ਠੰਡ ਮਹਿਸੂਸ ਹੋਵੇਗੀ। ਹਰਿਆਣਾ ਦੇ ਗੁਰੂਗ੍ਰਾਮ, ਹਿਸਾਰ, ਸੋਨੀਪਤ ਤੇ ਕੁਰੂਕਸ਼ੇਤਰ ਅਤੇ ਪੰਜਾਬ ਦੇ ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਵਿੱਚ ਵੀ ਠੰਢੀਆਂ ਹਵਾਵਾਂ ਚੱਲਣ ਦੀ ਉਮੀਦ ਹੈ। ਦਿੱਲੀ: ਬੱਦਲ, ਮੀਂਹ ਅਤੇ ਠੰਢ ਦਾ ਸੁਮੇਲ ਦਿੱਲੀ-ਐਨਸੀਆਰ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। 3 ਫਰਵਰੀ ਨੂੰ ਰਾਜਧਾਨੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਬੱਦਲਾਂ ਦੀ ਗਤੀ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ। ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਸਵੇਰੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਵੀ ਦੇਖੀ ਜਾ ਸਕਦੀ ਹੈ।

Weather Alerts


Recommended Posts