Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ   
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
February 18, 2026
-13-

S M Singh / Chandigarh

ਚੰਡੀਗੜ੍ਹ ਸਥਿਤ ਮੌਸਮ ਕੇਂਦਰ ਨੇ ਸੂਚਨਾ ਦਿੱਤੀ ਹੈ ਕਿ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਬਦਲਾਅ ਵਾਲਾ ਮੌਸਮ ਰਹੇਗਾ। ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕਿਤੇ-ਕਿਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਨਾਲ ਹੀ 30 ਤੋਂ 40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਕੁਝ ਥਾਵਾਂ ‘ਤੇ ਗੜੇ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

13


Recommended Posts